Punjab News: ਪੰਜਾਬ ‘ਚ ਫੜੇ ਗਏ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ

ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਕੋਲੋਂ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ। ਪੰਜਾਬ ਪੁਲਿਸ ਦੇ ਡੀਜੀਪੀ…

ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਕੋਲੋਂ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇਹ ਕਾਰਵਾਈ ਕੀਤੀ ਹੈ। ਜਿਸ ਵਿੱਚ ਭਾਰਤ ਦੀਆਂ ਖੁਫੀਆ ਏਜੰਸੀਆਂ ਨੇ ਇਨਪੁਟ ਅਤੇ ਸਹਿਯੋਗ ਦਿੱਤਾ। ਇਨਪੁਟ ਤੋਂ ਬਾਅਦ ਛਾਪੇਮਾਰੀ ਦੌਰਾਨ ਜੰਮੂ-ਕਸ਼ਮੀਰ ਦੇ 2 ਅੱਤਵਾਦੀ ਫੜੇ ਗਏ। 

ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਆਈਈਡੀ, 2 ਹੈਂਡ ਗਰਨੇਡ, 1 ਪਿਸਤੌਲ 2 ਮੈਗਜ਼ੀਨ, 24 ਕਾਰਤੂਸ, 1 ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਡੀਜੀਪੀ ਜਲਦੀ ਹੀ ਹੋਰ ਜਾਣਕਾਰੀ ਸਾਂਝੀ ਕਰਨਗੇ।

 

Leave a Reply

Your email address will not be published. Required fields are marked *