ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕ ਸਭਾ ਚੋਣ ਦੇ ਦੂਜੇ ਪੜਾਅ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ ਹੈ | ਸਾਰੇ ਉਮੀਦਵਾਰ ਅੱਜ ਆਪਣੇ ਖੇਤਰ ਤੋਂ ਨਾਮਜ਼ਦਗੀ ਭਰ ਸਕਣਗੇ |
ਇਸ ਤੋਂ ਪਹਿਲਾਂ ਸੋਮਵਾਰ ਨੂੰ ਪਹਿਲੇ ਪੜਾਅ ਦੀ ਨਾਮਜ਼ਦਗੀ ਭਰਨ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ | ਉੱਤਰ ਪ੍ਰਦੇਸ਼ ਤੋਂ ਮਥੁਰਾ ਤੋਂ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਤਾਂ ਗਾਜ਼ੀਆਬਾਦ ਤੋਂ ਰਿਟਾਇਰਡ ਜਨਰਲ ਵੀਕੇ ਸਿੰਘ ਨੇ ਨਾਮਜ਼ਦਗੀ ਦਾਖਲ ਕੀਤੀ |
Watch Video
