ਚੋਣਾਂ ਤੋਂ ਪਹਿਲਾਂ ਸੰਸਦ ਦੇ ਆਖ਼ਰੀ ਇਜਲਾਸ ਦੀ ਸ਼ੁਰੂਆਤ, ਰਾਸ਼ਟਰਪਤੀ ਨੇ ਸੰਸਦ ‘ਚ ਦੋਵੇਂ ਸਦਨਾਂ ਨੂੰ ਕੀਤਾ ਸੰਬੋਧਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਮੋਦੀ ਸਰਕਾਰ ਦੇ ਕਾਰਜਕਾਲ ‘ਚ ਆਮ ਚੋਣਾਂ ਤੋਂ ਪਹਿਲਾਂ ਸੰਸਦ ਦਾ ਆਖ਼ਰੀ ਇਜਲਾਸ ਦੀ ਸ਼ੁਰੂਆਤ ਹੋ ਚੁੱਕੀ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਵੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਮੋਦੀ ਸਰਕਾਰ ਦੇ ਕਾਰਜਕਾਲ ‘ਚ ਆਮ ਚੋਣਾਂ ਤੋਂ ਪਹਿਲਾਂ ਸੰਸਦ ਦਾ ਆਖ਼ਰੀ ਇਜਲਾਸ ਦੀ ਸ਼ੁਰੂਆਤ ਹੋ ਚੁੱਕੀ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਵੇ ਸੰਸਦ ਨੇ ਸੰਸਦ ‘ਚ ਦੋਵੇਂ ਸਦਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਗਾਂਧੀ ਜੀ ਦੇ ਸੁਪਨਿਆਂ ਦੇ ਅਨੁਸਾਰ ਸਮਾਵੇਸ਼ੀ ਸਮਾਜ ਦਾ ਨਿਰਮਾਣ ਕਰ ਰਿਹਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਸੰਵਿਧਾਨ ‘ਚ ਦਿੱਤੇ ਗਏ ਸਮਾਜਿਕ ਅਤੇ ਆਰਥਿਕ ਨਿਆਂ ਦੇ ਆਦਰਸ਼ਾਂ ਨਾਲ ਅੱਗੇ ਵੱਧ ਰਿਹਾ ਹੈ |

Watch Video

Leave a Reply

Your email address will not be published. Required fields are marked *