ਮੋਗਾ ‘ਚ ਵੋਟਿੰਗ ਦੌਰਾਨ ਦੋ ਧਿਰਾਂ ‘ਚ ਝੜਪ, ਪੁਲਿਸ ਨੇ ਕੀਤਾ ਲਾਠੀਚਾਰਜ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਚ ਵੋਟਿੰਗ ਦੌਰਾਨ ਹੰਗਾਮਾ ਹੋਣ ਦੀ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੋ ਧਿਰਾਂ ਦੀ ਆਪਸ ਚ ਭਿਆਨਕ ਝੜਪ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਚ ਵੋਟਿੰਗ ਦੌਰਾਨ ਹੰਗਾਮਾ ਹੋਣ ਦੀ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੋ ਧਿਰਾਂ ਦੀ ਆਪਸ ਚ ਭਿਆਨਕ ਝੜਪ ਹੋ ਗਈ।

Dispute Dispute

ਇਸ ਝੜਪ ਨੂੰ ਰੋਕਣ ਦੇ ਲਈ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ।

 

Leave a Reply

Your email address will not be published. Required fields are marked *