ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੈਪਟਨ ਦੇ ਸ਼ਾਹੀ ਸ਼ਹਿਰ ਚ ਲਗਾਤਾਰ ਪ੍ਰਦਰਸ਼ਨ ਵਧਦਾ ਜਾ ਰਿਹਾ ਹੈ। ਦਸ ਦਈਏ ਕਿ ਪਟਿਆਲਾ ਚ ਰਾਜੀਵ ਗਾਂਧੀ ਕਾਲੇਜ ਦੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਕਾਲਜ ਦੇ ਵਿਦਿਆਰਥੀਆਂ ਨੇ ਮੈੱਸ ਦੇ ਘਟੀਆ ਖਾਣੇ ਨੂੰ ਲੈਕੇ ਸੜ੍ਹਕ ਤੇ ਹੰਗਾਮਾ ਕਰ ਰਹੇ ਹਨ।
ਵਿਦਿਆਰਥੀ ਸੜ੍ਹਕ ਤੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਹਨ ਤੇ ਨਾਲ ਹੀ ਨਾਅਰੇਬਾਜੀ ਵੀ ਕਰ ਰਹੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਪ੍ਰਦਰਸ਼ਨ ਦੇ ਕਾਰਨ ਕਰੀਬ 6 ਵਿਦਿਆਰਥੀਆਂ ਨੂੰ ਸਸਪੈਂਡ ਵੀ ਕਰ ਦਿੱਤਾ ਹੈ। ਫਿਲਹਾਲ ਇਸ ਦੌਰਾਨ ਭਾਰੀ ਗਿਣਤੀ ਚ ਪੁਲਿਸ ਅਧਿਕਾਰੀ ਮੌਜੂਦ ਹਨ।

