ਪੰਜਾਬ ‘ਚ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੇ ਠੇਕੇ ਹੋਣਗੇ ਬੰਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ  ਦੇ 7 ਤੇ ਆਖਿਰੀ ਗੇੜ ਦੀਆਂ ਚੋਣਾਂ ਜਿਵੇਂ ਜਿਵੇਂ ਨੇੜੇ ਆ ਰਹੀਆਂ ਹਨ ਉਵੇਂ ਹੀ ਸਿਆਸਤ ਵੀ ਕਾਫੀ ਭਖਦੀ ਜਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ  ਦੇ 7 ਤੇ ਆਖਿਰੀ ਗੇੜ ਦੀਆਂ ਚੋਣਾਂ ਜਿਵੇਂ ਜਿਵੇਂ ਨੇੜੇ ਆ ਰਹੀਆਂ ਹਨ ਉਵੇਂ ਹੀ ਸਿਆਸਤ ਵੀ ਕਾਫੀ ਭਖਦੀ ਜਾ ਰਹੀ ਹੈ।  ਚੋਣਾਂ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਕਈ ਪੁਖਤਾ ਇਤੰਜਾਮ ਕੀਤੇ ਜਾ ਰਹੇ ਹਨ।

punjab liquor shop

ਇਸੇ ਦੇ ਚੱਲਦੇ ਲੋਕਸਭਾ ਚੋਣਾਂ ਦੇ ਮੱਦੇਨਜਰ ਕੁਝ ਖਾਸ ਦਿਨ ਠੇਕੇ ਬੰਦ ਹੋਣ ਦੀ ਜਾਣਕਾਰੀ ਮਿਲੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ 17 ਮਈ ਤੋਂ 19 ਮਈ ਤੱਕ  ਸ਼ਾਮ 6 ਵਜੇ ਠੇਕੇ ਬੰਦ ਰਹਿਣਗੇ।

Leave a Reply

Your email address will not be published. Required fields are marked *