ਚੋਰੀ ਦੀਆਂ LIVE ਤਸਵੀਰਾਂ, ਚੋਰਾਂ ਨੇ ਕਰਿਆਨੇ ਦੀ ਦੁਕਾਨ ’ਚ ਕੀਤੀ ਚੋਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਛੇਹਰਟਾ ਚ ਬੀਤੀ ਰਾਤ ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ | ਤੇ ਚੋਰ ਦੁਕਾਨ ਦਾ ਸ਼ਟਰ ਤੋੜ ਲੱਖਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਛੇਹਰਟਾ ਚ ਬੀਤੀ ਰਾਤ ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ | ਤੇ ਚੋਰ ਦੁਕਾਨ ਦਾ ਸ਼ਟਰ ਤੋੜ ਲੱਖਾਂ ਦਾ ਨਕਦੀ ਤੇ ਸਮਾਨ ਲੈ ਫਰਾਰ ਹੋ ਗਏ | ਚੋਰੀ ਦੀ ਵਾਰਦਾਤ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ |

ਤਸਵੀਰਾਂ ਚ ਤੁਸੀ ਦੇਖ ਸਕਦੇ ਹੋ ਕੀ ਕਿਵੇ ਮੋਟਰਸਾਈਕਲ ਤੇ ਸਵਾਰ ਹੋ ਤਿੰਨ ਨੌਜਵਾਨ ਆਉਂਦੇ ਨੇ ਤੇ ਦੁਕਾਨ ਦਾ ਸ਼ਟਰ ਤੋੜ ਚੋਰੀ ਕਰਨ ਲੱਗ ਜਾਂਦੇ ਨੇ | ਜਦੋਂ ਲੋਕਾਂ ਨੇ ਰੋਲਾ ਪਾਇਆ ਤਾਂ ਚੋਰ ਮੌਕੇ ਤੇ ਮੋਟਰਸਾਇਕਲ ਵੀ ਛੱਡ ਫਰਾਰ ਹੋ ਗਏ | ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Watch Video

Leave a Reply

Your email address will not be published. Required fields are marked *