ਬੇਖੌਫ ਲੁਟੇਰਿਆ ਨੇ ਦੋ ਪੈਟਰੋਲ ਪੰਪਾਂ ’ਤੇ ਕੀਤਾ ਆਪਣਾ ਹੱਥ ਸਾਫ, ਘਟਨਾ CCTV ’ਚ ਕੈਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਲੁੱਟ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਹਨਾਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਕਿਹਾ ਜਾ ਸਕਦਾ ਹੈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਲੁੱਟ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਹਨਾਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਕਿਹਾ ਜਾ ਸਕਦਾ ਹੈ ਕਿ ਪੁਲਿਸ ਪ੍ਰਸਾਸ਼ਨ ਦਾ ਬਦਮਾਸ਼ਾਂ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਖੌਫ ਨਹੀਂ ਹੈ। ਦਸ ਦਈਏ ਕਿ ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਜਲੰਧਰ ਤੋਂ ਦੇਖਣ ਨੂੰ ਮਿਲਿਆ ਹੈ।

loot  loot  ਦਸ ਦਈਏ ਕਿ ਜਲੰਧਰ ਚ ਦੋ ਪੈਟਰੋਲ ਪੰਪਾਂ ਤੇ ਲੁਟੇਰਿਆ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਦਸ ਦਈਏ ਕਿ ਲੁਟੇਰਿਆ ਨੇ ਇਕੋ ਰਾਤ ਦੋ ਪੰਪਾਂ ਨੂੰ ਆਪਣਾ ਨਿਸ਼ਾਨਾਂ ਬਣਾਇਆ। ਲੁੱਟ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ। ਫਿਲਹਾਲ ਪੁਲਿਸ ਨੇ ਲੁਟੇਰਿਆ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *