ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ‘ਚ ਅੱਗ ਦਾ ਭਿਆਨਕ ਰੂਪ ਉਸ ਵੇਲੇ ਦੇਖਣ ਨੂੰ ਮਿਲਿਆ ਜਦੋ ਕਬਾੜ ਦੇ ਗੋਦਾਮ ਚ ਭਿਆਨਕ ਅੱਗ ਲੱਗ ਗਈ।
ਮਿਲੀ ਜਾਣਕਾਰੀ ਦੇ ਅਨੁਸਾਰ ਕਬਾੜ ਦੇ ਗੋਦਾਮ ਚ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਇਸ ਭਿਆਨਕ ਅੱਗ ਦੇ ਕਾਰਨ 12 ਲੱਖ ਕਬਾੜ ਸੜ ਕੇ ਸੁਆਹ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਦੇਰ ਰਾਤ ਲੱਗੀ ਸੀ। ਫਿਲਹਾਲ ਇਸ ਅੱਗ ਦੇ ਲੱਗਣ ਬਾਰੇ ਕੋਈ ਜਾਣਕਾਰੀ ਨਹੀਂ ਹੈ। ਨਾਲ ਹੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।





