ਪੰਜਾਬ ‘ਚ ਵੱਡਾ ਪ੍ਰਸਾਸ਼ਨਿਕ ਫੇਰਬਦਲ, 50 ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਆਦੇਸ਼ਾਂ ‘ਤੇ DGP ਇਕਬਾਲਪ੍ਰੀਤ ਸਿੰਘ ਸਹੋਤਾ ਨੇ ਪੰਜਾਬ ਵਿੱਚ ਪੁਲਿਸ ਵਿੱਚ ਵੱਡੇ ਫੇਰਬਦਲ ਕਰਦਿਆਂ 50 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।…

ਚੰਡੀਗੜ੍ਹ : ਪੰਜਾਬ ਸਰਕਾਰ ਦੇ ਆਦੇਸ਼ਾਂ ‘ਤੇ DGP ਇਕਬਾਲਪ੍ਰੀਤ ਸਿੰਘ ਸਹੋਤਾ ਨੇ ਪੰਜਾਬ ਵਿੱਚ ਪੁਲਿਸ ਵਿੱਚ ਵੱਡੇ ਫੇਰਬਦਲ ਕਰਦਿਆਂ 50 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਸ ਵਿੱਚ 13 ਐਸ.ਐਸ.ਪੀ.(SSP) 36 ਆਈਪੀਐਸ (IPS) ਸਮੇਤ. ਅਤੇ 14  ਪੀਪੀਐਸ (PPS) ਅਧਿਕਾਰੀ ਸ਼ਾਮਲ ਹਨ।

Leave a Reply

Your email address will not be published. Required fields are marked *