ਚੰਡੀਗੜ੍ਹ : ਲਿਵਿੰਗ ਇੰਡੀਆ ਨਿਊਜ਼ ਦੇ ਐਡੀਟਰਾਂ ਦੀ ਗ੍ਰਿਫ਼ਤਾਰੀ ਨਾਲ ਜੁੜੇ ਮਾਮਲੇ ਵਿੱਚ ਅਦਾਲਤ ਵੱਲੋਂ ਵੱਡਾ ਫ਼ੈਸਲਾ ਸੁਣਾਉਂਦਿਆਂ ਸਾਰਿਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਜਸਟਿਸ ਡਾ. ਮੋਹਿਨੀ ਦੀ ਸਤਿਕਾਰਯੋਗ ਬੈਂਚ ਨੇ ਅਤੁਲ ਅਗਰਵਾਲ ਅਤੇ ਸੌਰਵ ਉਪਾਧਿਆਏ ਸਮੇਤ ਸਾਰੇ ਸਾਥੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਦੌਰਾਨ ਪੁਲਿਸ ਵੱਲੋਂ ਮੁਲਜ਼ਮਾਂ ਦਾ 8 ਦਿਨਾਂ ਦਾ ਰਿਮਾਂਡ ਹਾਸਲ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਕੋਰਟ ਨੇ ਪੂਰੀ ਤਰ੍ਹਾਂ ਖ਼ਾਰਿਜ ਕਰ ਦਿੱਤਾ। ਇਸ ਮਾਮਲੇ ਦੀ ਅਗਲੀ ਸੁਣਵਾਈ ਆਉਂਦੀ 23 ਅਕਤੂਬਰ ਨੂੰ ਹੋਵੇਗੀ, ਜਿਸ ਵਿੱਚ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

