ਚੰਡੀਗੜ੍ਹ- ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 33 ਡੀ.ਐੱਸ.ਪੀ. ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਜਦੋਂ ਸੱਤਾ ਸੰਭਾਲੀ ਗਈ ਹੈ। ਉਦੋਂ ਤੋਂ ਹੀ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਵਲੋਂ ਅਪਰਾਧਕ ਘਟਨਾਵਾਂ ‘ਤੇ ਵੀ ਨੱਥ ਪਾਉਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਨਾਲ-ਨਾਲ ਪੰਜਾਬ ਪੁਲਿਸ ਨੂੰ ਵੀ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਅਪਰਾਧਕ ਘਟਨਾਵਾਂ ‘ਤੇ ਨੱਥ ਪਾਈ ਜਾ ਸਕੇ।
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 33 ਡੀ.ਐੱਸ.ਪੀ. ਦਾ ਹੋਇਆ ਤਬਾਦਲਾ
ਚੰਡੀਗੜ੍ਹ- ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 33 ਡੀ.ਐੱਸ.ਪੀ. ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਜਦੋਂ ਸੱਤਾ ਸੰਭਾਲੀ ਗਈ ਹੈ। ਉਦੋਂ ਤੋਂ ਹੀ…
