ਖੰਨਾ ‘ਚ ਗੁਟਕਾ ਸਾਹਿਬ ਦੀ ਬੇਅਦਬੀ ਮਾਮਲੇ ‘ਚ  ਇਕ ਵਿਅਕਤੀ ਗ੍ਰਿਫਤਾਰ 

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਪਵਿੱਤਰ ਗ੍ਰੰਥਾ ਦੀ ਬੇਅਦਬੀ ਕੀਤੇ ਜਾਣ ਦਾ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਦਾ ਹੀ ਇਕ ਹੋਰ ਮਾਮਲਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਪਵਿੱਤਰ ਗ੍ਰੰਥਾ ਦੀ ਬੇਅਦਬੀ ਕੀਤੇ ਜਾਣ ਦਾ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਦਾ ਹੀ ਇਕ ਹੋਰ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਸੀ ਜਿੱਥੇ ਦੇ ਪਿੰਡ ਢੀਂਡਸਾ ਚ ਬੇਅਦਬੀ ਕੀਤੀ ਗਈ ਸੀ।

Soldier Arrested

ਇਸ ਮਾਮਲੇ ਚ ਪੁਲਿਸ ਨੇ ਪਿੰਡ ਦੇ ਹੀ ਇਕ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਵਿਅਕਤੀ ਟਰੱਕ ਡਰਾਈਵਰ ਦਾ ਕੰਮ ਕਰਦਾ ਹੈ। ਫਿਲਹਾਲ ਪੁਲਿਸ ਨੇ ਉਕਤ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

Leave a Reply

Your email address will not be published. Required fields are marked *