ਜੇਲ ‘ਚ ਬੰਦ ਵਿਅਕਤੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜਪੁਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਜੇਲ ਚ ਬੰਦ ਇਕ ਵਿਅਕਤੀ ਨੇ ਫਾਹਾ ਲਾ ਕੇ ਆਤਮਹੱਤਿਆ ਕਰ ਲਈ। ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜਪੁਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਜੇਲ ਚ ਬੰਦ ਇਕ ਵਿਅਕਤੀ ਨੇ ਫਾਹਾ ਲਾ ਕੇ ਆਤਮਹੱਤਿਆ ਕਰ ਲਈ। ਮਿਲੀ ਜਾਣਕਾਰੀ ਦੇ ਅਨੁਸਾਰ ਕੁਝ ਸਮਾਂ ਵਿਅਕਤੀ ਕਰਜੇ ਤੋਂ ਪਰੇਸ਼ਾਨ ਸੀ  ਜਿਸ ਕਾਰਨ ਵਿਅਤੀ ਨੇ ਆਪਣੇ ਪਰਿਵਾਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ

Suicide

ਜਿਸ ਕਾਰਨ ਉਹ ਜੇਲ ਵਿੱਚ ਬੰਦ ਸਜਾ ਕੱਟ ਰਿਹਾ ਸੀ ਪਰ ਹੁਣ ਉਸਨੇ ਵੀ ਖੁਦ ਨੂੰ ਫਾਹਾ ਲਗਾ ਕੇ ਆਤਮਹੱਤਿਆ ਕਰ ਲਿਆ ਹੈ। ਫਿਲਹਾਲ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *