ਹੁਸ਼ਿਆਰਪੁਰ ‘ਚ ਟਿੱਪਰ ਨੇ ਸੈਰ ਕਰਦੇ ਹੋਏ ਫੌਜੀ ਨੂੰ ਕੁਚਲਿਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਦੇ ਨਕੋਲੀਆ ਚੌਂਕ ਤੇ ਇਕ ਹਾਦਸੇ ਦੌਰਾਨ ਇਕ ਫੌਜੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਫੌਜੀ ਵਿਅਕਤੀ ਸਵੇਰੇ ਸੈਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਦੇ ਨਕੋਲੀਆ ਚੌਂਕ ਤੇ ਇਕ ਹਾਦਸੇ ਦੌਰਾਨ ਇਕ ਫੌਜੀ ਦੀ ਮੌਤ ਹੋ ਗਈ।

Accident ਮਿਲੀ ਜਾਣਕਾਰੀ ਦੇ ਅਨੁਸਾਰ ਫੌਜੀ ਵਿਅਕਤੀ ਸਵੇਰੇ ਸੈਰ ਕਰਨ ਲਈ ਘਰੋਂ ਨਿਕਲੀਆ ਸੀ ਪਰ ਅਚਨਾਕ ਹੀ ਰਸਤੇ ਚ ਇਕ ਟਿੱਪਰ ਨੇ ਉਹਨਾਂ ਨੂੰ ਕੁਚਲ ਦਿੱਤਾ ਜਿਸ ਕਾਰਨ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ।

Died

ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਟਿੱਪਰ ਚਾਲਕ ਫਰਾਰ ਹੋ ਗਿਆ।

Accident

ਉੱਥੇ ਹੀ ਇਸ ਮਾਮਲੇ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ ਹੈ ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਟਿੱਪਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

 

Leave a Reply

Your email address will not be published. Required fields are marked *