ਪਠਾਨਕੋਟ ’ਚ ਦੇਰ ਰਾਤ ਗਰੀਬ ਪਰਿਵਾਰ ਤੇ ਡਿੱਗੀ ਛੱਤ, ਇਕ ਹਲਾਕ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਰਕਾਰ ਵੱਲੋਂ ਜਿੱਥੇ ਗਰੀਬਾਂ ਦੀ ਮਦਦ ਕਰਨ ਦੇ ਲੱਖਾਂ ਹੀ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਹੀ ਪਠਾਨਕੋਟ ਤੋਂ ਇਕ ਅਜਿਹਾ ਮਾਮਲਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਰਕਾਰ ਵੱਲੋਂ ਜਿੱਥੇ ਗਰੀਬਾਂ ਦੀ ਮਦਦ ਕਰਨ ਦੇ ਲੱਖਾਂ ਹੀ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਹੀ ਪਠਾਨਕੋਟ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਹਨਾਂ ਦਾਅਵਿਆਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਦਸ ਦਈਏ ਕਿ ਪਠਾਨਕੋਟ ’ਚ ਇਕ ਘਰ ਦੀ ਛੱਤ ਡਿੱਗਣ ਕਾਰਨ ਭਿਆਨਕ ਘਟਨਾ ਵਾਪਰੀ।

Died

ਦੱਸਿਆ ਜਾ ਰਿਹਾ ਹੈ ਕਿ ਛੱਤ ਡਿੱਗਣ ਦੇ ਕਾਰਨ ਇਸ ਹਾਦਸੇ ’ਚ ਇਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਜਿਸ ਕਾਰਨ ਘਰ ’ਚ ਮਾਤਮ ਛਾਇਆ ਹੋਇਆ ਹੈ। ਉੱਥੇ ਹੀ ਮ੍ਰਿਤਕ ਦੀ ਪਛਾਣ ਕ੍ਰਿਸ਼ਨ ਚੰਦ ਦੇ ਨਾਂ ਨਾਲ ਹੋਈ ਹੈ। ਨਾਲ ਹੀ ਪਰਿਵਾਰ ਦੇ ਸਿਰ ਤੋਂ ਛੱਤ ਵੀ ਚੱਲੀ ਗਈ ਹੈ। ਫਿਲਹਾਲ ਪੀੜਤ ਪਰਿਵਾਰ ਪ੍ਰਸਾਸ਼ਨ ਤੋਂ ਮਦਦ ਦੀ ਅਪੀਲ ਕਰ ਰਿਹਾ ਹੈ।

Leave a Reply

Your email address will not be published. Required fields are marked *