ਸਾਂਝੇ ਰਸਤੇ ਨੂੰ ਲੈ ਕੇ ਦੋ ਧਿਰਾਂ ‘ਚ ਝਗੜੇ ਤੋਂ ਬਾਅਦ ਚੱਲੀ ਗੋਲੀ, ਗੋਲੀ ਲੱਗਣ ਨਾਲ ਸ਼ਖ਼ਸ ਦੀ ਮੌਕੇ ‘ਤੇ ਮੌਤ ਦੋ ਗੰਭੀਰ ਜ਼ਖ਼ਮੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ਦੇ ਪਿੰਡ ਸੰਗੋ ਰੋਮਾਣਾ ਚ ਸਾਂਝੇ ਰਸਤੇ ਨੂੰ ਲੈ ਕੇ ਦੋ ਪਰਿਵਾਰਾਂ ਚ ਹੋਏ ਝਗੜੇ ਤੋਂ ਮਗਰੋਂ ਗੋਲੀ ਚੱਲਣ ਨਾਲ ਇੱਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ਦੇ ਪਿੰਡ ਸੰਗੋ ਰੋਮਾਣਾ ਚ ਸਾਂਝੇ ਰਸਤੇ ਨੂੰ ਲੈ ਕੇ ਦੋ ਪਰਿਵਾਰਾਂ ਚ ਹੋਏ ਝਗੜੇ ਤੋਂ ਮਗਰੋਂ ਗੋਲੀ ਚੱਲਣ ਨਾਲ ਇੱਕ ਸ਼ਖਸ ਦੀ ਮੌਕੇ ਤੇ ਮੌਤ ਹੋ ਗਈ ਤੇ ਦੋ ਗੰਭੀਰ ਜ਼ਖ਼ਮੀ ਹੋ ਗਏ |

ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਚ ਭਰਤੀ ਕਰਵਾਇਆ ਗਿਆ ਏ | ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਏ |

Watch Video

https://youtu.be/f-c7GkJbxJw

Leave a Reply

Your email address will not be published. Required fields are marked *