ਹੈਦਰਾਬਾਦ ’ਚ ਚਾਰਾਂ ਦਾ ਐਨਕਾਉਂਟਰ ਬਹੁਤ ਹੀ ਭਿਆਨਕ ਤੇ ਸਹੀ ਨਹੀਂ ਸੀ- ਮੇਨਕਾ ਗਾਂਧੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੈਦਰਾਬਾਦ ਦੇ ਐਨਕਾਉਂਟਰ ਤੋਂ ਬਾਅਦ ਜਿੱਥੇ ਪੂਰੇ ਦੇਸ਼ ਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਇਸ ਐਨਕਾਉਂਟਰ ਤੋਂ ਬਾਅਦ ਜਿੱਥੇ ਪੁਲਿਸ ਪ੍ਰਸਾਸ਼ਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੈਦਰਾਬਾਦ ਦੇ ਐਨਕਾਉਂਟਰ ਤੋਂ ਬਾਅਦ ਜਿੱਥੇ ਪੂਰੇ ਦੇਸ਼ ਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਇਸ ਐਨਕਾਉਂਟਰ ਤੋਂ ਬਾਅਦ ਜਿੱਥੇ ਪੁਲਿਸ ਪ੍ਰਸਾਸ਼ਨ ਦੀ ਪ੍ਰਸਸ਼ਾ ਕੀਤੀ ਜਾ ਰਹੀ ਹੈ।

https://www.facebook.com/LivingIndiaNewschannel/videos/433692723991234/

ਉੱਥੇ ਹੀ ਸਿਆਸੀ ਲੀਡਰਾਂ ਵੱਲੋਂ ਵੱਡੇ ਵੱਡੇ ਬਿਆਨ ਵੀ ਸਾਹਮਣੇ ਆ ਰਹੇ ਹਨ। ਸਾਰੇ ਪੁਲਿਸ ਪ੍ਰਸਾਸ਼ਨ ਦੀ ਕਾਰਗੁਜਾਰੀ ਨੂੰ ਸਹੀ ਦੱਸ ਰਹੇ ਹਨ। ਪਰ ਉੱਥੇ ਹੀ ਬੀਜੇਪੀ ਸਾਂਸਦ ਮੇਨਕਾ ਗਾਂਧੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਕਿ ਜੋ ਵੀ ਹੋਇਆ ਸਹੀ ਨਹੀਂ ਹੋਇਆ।ਐਨਕਾਉਂਟਰ ਬਹੁਤ ਹੀ ਭਿਆਨਕ ਸੀ। ਇਸਦਾ ਹੱਲ ਐਨਕਾਉਂਟਰ ਨਹੀਂ ਸੀ ਆਰੋਪੀਆਂ ਨੂੰ ਕਾਨੂੰਨ ਦੇ ਤਹਿਤ ਸਜ਼ਾ ਮਿਲਣੀ ਚਾਹੀਦੀ ਹੈ।

Leave a Reply

Your email address will not be published. Required fields are marked *