ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ ਗੁਲਾਟੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕੀਤੀ।
ਦੱਸਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਮਨੀਸ਼ਾ ਗੁਲਾਟੀ ਨੇ ਪ੍ਰਵਾਸੀ ਭਾਰਤੀਆਂ ਵੱਲੋਂ ਪੰਜਾਬੀ ਲੜਕੀਆਂ ਦੇ ਸੋਸ਼ਣ ਵਿਰੁੱਧ ਆਵਾਜ ਚੁੱਕੀ। ਜਿਸ ਤੇ ਪੀਐੱਮ ਮੋਦੀ ਨੇ ਮਨੀਸ਼ ਗੁਲਾਟੀ ਔਰਤਾਂ ਦੀ ਸੁਰੱਖਿਆਂ ਨੂੰ ਹੋਰ ਵਧਾਉ ਦਾ ਭਰੋਸਾ ਦਵਾਇਆ ਹੈ।

