ਮਨਜਿੰਦਰ ਸਿੰਘ ਸਿਰਸਾ ਨੇ ਡੀ.ਐੱਸ.ਜੀ.ਐੱਮ.ਸੀ. ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ: ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਵਲੋਂ ਡੀ.ਐੱਸ.ਜੀ.ਐੱਮ.ਸੀ. (DSGMC) ਦੇ ਅਹੁਦੇ ਤੋਂ ਅਸਤੀਫ਼ਾ (Resignation) ਦੇ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਨੇ ਇਹ…

ਨਵੀਂ ਦਿੱਲੀ: ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਵਲੋਂ ਡੀ.ਐੱਸ.ਜੀ.ਐੱਮ.ਸੀ. (DSGMC) ਦੇ ਅਹੁਦੇ ਤੋਂ ਅਸਤੀਫ਼ਾ (Resignation) ਦੇ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਟਵਿੱਟਰ ਅਕਾਉਂਟ  (Twitter account) ‘ਤੇ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਉਹ ਆਉਣ ਵਾਲੀਆਂ ਡੀ.ਐੱਸ.ਜੀ.ਐੱਮ.ਸੀ. (DSGMC) ਦੀਆਂ ਚੋਣਾਂ ਨਹੀਂ ਲੜਨਗੇ। ਉਨ੍ਹਾਂ ਨੇ ਆਪਣਾ ਅਸਤੀਫਾ ਦੇਣ ਪਿੱਛੇ ਨਿੱਜੀ ਕਾਰਣ ਦੱਸਿਆ ਹੈ। ਉਨ੍ਹਾਂ ਲਿਖਿਆ ਕਿ ਉਨ੍ਹਾਂ ਨੂੰ ਸੰਗਤ ਨੇ 3 ਸਾਲ ਤੱਕ ਸੇਵਾ ਕਰਨ ਦਾ ਮੌਕਾ ਦਿੱਤਾ।

Leave a Reply

Your email address will not be published. Required fields are marked *