ਮਨਜਿੰਦਰ ਸਿੰਘ ਸਿਰਸਾ ਨੇ ਛੱਡਿਆ ਆਪਣਾ ਅਹੁਦਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਮਨਜਿੰਦਰ ਸਿੰਘ ਸਿਰਸਾ ਨੇ ਆਪਣਾ ਅਹੁਦਾ ਛੱਡ ਦਿੱਤਾ ਹੈ। ਸੂਤਰਾਂ ਤੋਂ ਪਤਾ ਲਗਿਆ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੇ ਜਨਰਲ ਸਕੱਤਰ ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਮਨਜਿੰਦਰ ਸਿੰਘ ਸਿਰਸਾ ਨੇ ਆਪਣਾ ਅਹੁਦਾ ਛੱਡ ਦਿੱਤਾ ਹੈ। ਸੂਤਰਾਂ ਤੋਂ ਪਤਾ ਲਗਿਆ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੇ ਜਨਰਲ ਸਕੱਤਰ ਦਾ ਚਾਰਜ ਛੱਡ ਦਿੱਤਾ ਹੈ। ਸੂਤਰਾਂ ਤੋ ਇਹ ਪਤਾ ਚਲਿਆ ਹੈ ਕਿ ਸਿਰਸਾ ਜੀਐੱਮ ਸੂਬੇਦਾਰ ਦੀ ਬਹਾਲੀ ਤੋਂ ਖਫਾ ਚਲ ਰਹੇ ਸੀ ਜਿਸ ਕਾਰਨ ਉਹਨਾਂ ਨੇ ਇਹ ਕਦਮ ਚੁੱਕਿਆ ਹੈ।

Manjinder singh Sirsa

ਮਿਲੀ ਜਾਣਕਾਰੀ ਦੇ ਅਨੁਸਾਰ ਮਨਜਿੰਦਰ ਸਿੰਘ ਸਿਰਸਾ ਨੇ ਅਹੁਦਾ ਛੱਡਣ ਦਾ ਹਵਾਲਾ ਖਰਾਬ ਸਿਹਤ ਨੂੰ ਦਿੱਤਾ ਹੈ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਅਮਰਜੀਤ ਸਿੰਘ ਪੱਪੂ ਨੂੰ DSGMC ਦਾ ਨਵਾਂ  ਜਨਰਲ ਸਕੱਤਰ ਬਣਾਇਆ ਗਿਆ ਹੈ।

Leave a Reply

Your email address will not be published. Required fields are marked *