ਦਵਿੰਦਰਪਾਲ ਭੁੱਲਰ ਦੀ ਰਿਹਾਈ ਦੇ ਹੱਕ ’ਚ DSGMC ਪ੍ਰਧਾਨ ਨੇ ਕਹੀ ਇਹ ਵੱਡੀ ਗੱਲ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਵਿੰਦਰਪਾਲ ਭੁੱਲਰ ਦੀ ਰਿਹਾਈ ਤੇ ਰੋਕ ਲੱਗਣ ਤੋਂ ਬਾਅਦ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ। ਦਸ ਦਈਏ ਕਿ ਦਵਿੰਦਰਪਾਲ ਭੁੱਲਰ ਦੇ ਹੱਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਵਿੰਦਰਪਾਲ ਭੁੱਲਰ ਦੀ ਰਿਹਾਈ ਤੇ ਰੋਕ ਲੱਗਣ ਤੋਂ ਬਾਅਦ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ। ਦਸ ਦਈਏ ਕਿ ਦਵਿੰਦਰਪਾਲ ਭੁੱਲਰ ਦੇ ਹੱਕ ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਇਆ ਹੈ। DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸਪਰੀਮ ਕੋਟ ਚ ਉਹ ਆਪਣਾ ਪੱਖ ਰੱਖਣਗੇ।

manjinder singh sirsa

ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਦਵਿੰਦਰਪਾਲ ਭੁੱਲਰ ਦੀ ਰਿਹਾਈ ਜਰੂਰੀ ਹੈ। ਨਾਲ ਹੀ ਮਨਜਿੰਦਰ ਸਿੰਘ ਸਿਰਸਾ ਨੇ ਇਹ ਵੀ ਕਿਹਾ ਕਿ ਦਵਿੰਦਰਪਾਲ ਭੁੱਲਰ ਸਰਕਾਰੀ ਅੱਤਵਾਦ ਦੇ ਖਿਲਾਫ ਲੜਿਆ ਹੈ।

 

Leave a Reply

Your email address will not be published. Required fields are marked *