ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀ ਵਜ਼ਾਰਤ ਤੋਂ ਸਿੱਧੂ ਦੇ ਅਸਤੀਫੇ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਵੱਡੇ ਵੱਡੇ ਬਿਆਨ ਸਾਹਮਣੇ ਆ ਰਹੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ DSGMC ਦੇ ਪ੍ਰਧਾਨ ਸਿਰਸਾ ਦਾ ਮਨਜਿੰਦਰ ਸਿੰਘ ਸਿਰਸਾ ਦਾ ਸਿੱਧੂ ਦੇ ਅਸਤੀਫੇ ਤੇ ਵੱਡਾ ਬਿਆਨ ਸਾਹਮਣੇ ਆਇਆ ਹੈ।
ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਜਿੱਥੇ ਵੀ ਜਾਂਦੇ ਹਨ ਉੱਥੇ ਹੀ ਵਿਵਾਦ ਹੁੰਦਾ ਹੈ। ਇਸ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਸਿੱਧੂ ਨੂੰ ਲੋਕਾਂ ਦੇ ਲਈ ਕੰਮ ਕਰਨਾ ਚਾਹੀਦਾ ਹੈ। ਦੱਸਣਯੋਗ ਗੱਲ ਹੈ ਕਿ ਵਿਭਾਗ ਦੇ ਬਦਲੇ ਜਾਣ ਦੇ ਕਾਰਨ ਉਹਨਾਂ ਨੇ ਆਪਣਾ ਅਸਤੀਫਾ ਦੇ ਦਿੱਤਾ।
ਇਹ ਵੀ ਦੇਖੋ:- CM ਕੈਪਟਨ ਨੇ ਕੀਤਾ ਨਵਜੋਤ ਸਿੱਧੂ ਦਾ ਅਸਤੀਫਾ ਮਨਜ਼ੂਰ !

