ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਓਧਰ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲ਼ੀ ਪੁਲਿਸ ਕਮਿਸ਼ਨਰ ਦਾ ਧੰਨਵਾਦਕੀਤਾ | ਸਿੱਖਾਂ ਦੇ ਨਾਲ ਹੋਏ ਕਿਸੇ ਵੀ ਮਾਮਲੇ ਵਿੱਚ ਸਰਕਾਰ ਤੁਰੰਤ ਐਕਸ਼ਨ ਲੈ ਰਹੀ ਹੈ | ਇਹ ਐਨਡੀਏ ਸਰਕਾਰ ਦੀਸਿੱਖਾਂ ਦੇ ਪ੍ਰਤੀ ਸਕਾਰਾਤਮਕ ਸੋਚ ਦਾ ਹੀ ਨਤੀਜਾ ਹੈ ਹੈ |
Watch Video
