ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਸ਼ਿਕਾਇਤ ਦਰਜ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੀਜੇਪੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ।
ਸਿਰਸਾ ਨੇ ਕੇਜਰੀਵਾਲ ਤੇ ਇਲਜਾਮ ਲਗਾਉਂਦੇ ਹੋਏ ਕਿਹਾ ਕਿ ਉਹ ਉਹਨਾਂ ਦੇ ਵੋਟਰਾਂ ਨੂੰ ਗੁਮਰਾਹ ਕਰ ਰਿਹਾ ਹੈ। ਜਿਸ ਕਾਰਨ ਉਹਨਾਂ ਨੇ ਕੇਜਰੀਵਾਲ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ।

