ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਿਸਾਨ ਮਨਜੀਤ ਸਿੰਘ ਧਨੇਰ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ। ਦਸ ਦਈਏ ਕਿ ਕਿਸਾਨਾਂ ਨੇ ਬਰਨਾਲਾ ਜੇਲ੍ਹ ਦੇ ਬਾਹਰ ਧਰਨਾ ਲਾਇਆ ਹੋਇਆ ਸੀ।
ਇਹ ਧਰਨਾ ਕਿਸਾਨਾਂ ਨੇ 30 ਸਤੰਬਰ ਤੋਂ ਲਾਇਆ ਹੋਇਆ ਸੀ। ਦਸ ਦਇਏ ਕਿ ਅੱਜ ਧਨੇਰ ਦੇ ਸਾਥੀ ਸੁਆਗਤੀ ਮਾਰਚ ਕੱਢਣਗੇ।
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਿਸਾਨ ਮਨਜੀਤ ਸਿੰਘ ਧਨੇਰ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ। ਦਸ ਦਈਏ ਕਿ ਕਿਸਾਨਾਂ ਨੇ ਬਰਨਾਲਾ ਜੇਲ੍ਹ ਦੇ ਬਾਹਰ ਧਰਨਾ ਲਾਇਆ…