ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਵਿਚ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।ਇਸ ਮੌਕੇ ‘ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਨੌਜਵਾਨ ਨੂੰ ਕਿਹਾ ਗਿਆ ਕਿ ਉਹ ਆਪਣੇ ਦੇਸ਼ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਰੱਖਣ ਅਤੇ ਦੇਸ਼ ਦੀ ਤਰੱਕੀ ਲਈ ਹਰ ਤਰ੍ਹਾਂ ਤਿਆਰ ਰਹਿਣ।
Watch Video
