Plot Allotment Case: ਮਨਪ੍ਰੀਤ ਬਾਦਲ ਵਿਵਾਦਤ ਪਲਾਟ ਮਾਮਲੇ ‘ਚ ਤਿੰਨੋਂ ਬੋਲੀਕਾਰਾਂ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

Plot Allotment Case: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਖ਼ਰੀਦੇ ਗਏ ਬਠਿੰਡਾ ਦੇ ਮਾਡਲ ਟਾਊਨ ਪਲਾਟ ਮਾਮਲੇ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਬੋਲੀਕਾਰਾਂ ਨੂੰ ਪੁਲਿਸ ਰਿਮਾਂਡ…

Plot Allotment Case: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਖ਼ਰੀਦੇ ਗਏ ਬਠਿੰਡਾ ਦੇ ਮਾਡਲ ਟਾਊਨ ਪਲਾਟ ਮਾਮਲੇ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਬੋਲੀਕਾਰਾਂ ਨੂੰ ਪੁਲਿਸ ਰਿਮਾਂਡ ਖਤਮ ਹੋਣ ਉਤੇ ਵਿਜੀਲੈਂਸ ਵੱਲੋਂ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਤਿੰਨਾਂ ਨਾਮਜ਼ਦ ਵਿਅਕਤੀਆਂ ਨੂੰ 13 ਅਕਤੂਬਰ ਤੱਕ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਇਸ ਤੋਂ ਪਹਿਲਾਂ ਵਿਜੀਲੈਂਸ ਵਿਭਾਗ ਵੱਲੋਂ ਇਨ੍ਹਾਂ ਤਿੰਨ ਵਿਅਕਤੀਆਂ ਦਾ ਦੋ ਵਾਰ ਪੁਲਿਸ ਰਿਮਾਂਡ ਲਿਆ ਗਿਆ ਸੀ ਤਾਂ ਜੋ ਉਹ ਸਾਜੋ-ਸਮਾਨ ਬਰਾਮਦ ਕੀਤਾ ਜਾ ਸਕੇ ਜਿਸ ਰਾਹੀਂ ਇਨ੍ਹਾਂ ਵੱਲੋਂ ਵਿਵਾਦਤ ਪਲਾਟ ਖਰੀਦਣ ਲਈ ਬੋਲੀ ਦਿੱਤੀ ਗਈ ਸੀ।

Leave a Reply

Your email address will not be published. Required fields are marked *