ਮਨਪ੍ਰੀਤ ਅਯਾਲੀ ਨੇ ਪੁਲਿਸ ‘ਤੇ ਗੰਭੀਰ ਇਲਜ਼ਾਮ ਲਾ ਰਗੜੀ ਕਾਂਗਰਸ, ਦੇਖੋਂ ਵੀਡੀਓ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਿਮਨੀ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲ ਦਲ ਨੇ ਪੁਲਿਸ ਨੂੰ ਗੰਭੀਰ ਇਲਜ਼ਾਮ ਲਗਾਏ ਹਨ। ਦਸ ਦਈਏ ਕਿ ਮਨਪ੍ਰੀਤ ਅਯਾਲੀ ਨੇ ਪੰਜਾਬ ਪੁਲਿਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਿਮਨੀ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲ ਦਲ ਨੇ ਪੁਲਿਸ ਨੂੰ ਗੰਭੀਰ ਇਲਜ਼ਾਮ ਲਗਾਏ ਹਨ। ਦਸ ਦਈਏ ਕਿ ਮਨਪ੍ਰੀਤ ਅਯਾਲੀ ਨੇ ਪੰਜਾਬ ਪੁਲਿਸ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਪੁਲਿਸ ਕਾਂਗਰਸ ਦੇ ਇਸ਼ਾਰੇ ਤੇ ਕੰਮ ਕਰ ਰਹੀ ਹੈ।

https://www.facebook.com/LivingIndiaNewschannel/videos/990708534604619/

ਜਿਸ ਕਾਰਨ ਪੁਲਿਸ ਉਹਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪੁਲਿਸ ਵੱਲੋਂ ਉਹਨਾਂ ਦੇ ਖਿਲਾਫ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਦਾਖਾ ਤੋਂ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਅਯਾਲੀ ਨੇ ਇਸਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਕਰਨ ਲਈ ਆਖੀ ਹੈ।

 

Leave a Reply

Your email address will not be published. Required fields are marked *