ਦਾਖਾ ‘ਚ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਅਯਾਲੀ ਨੇ ਗੱਡਿਆ ਜਿੱਤ ਦਾ ਝੰਡਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀਆਂ ਜਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਇਸਦੇ ਚੱਲਦੇ ਦਾਖਾ ’ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਅਯਾਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀਆਂ ਜਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਇਸਦੇ ਚੱਲਦੇ ਦਾਖਾ ’ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਅਯਾਲੀ ਨੇ ਜਿੱਤ ਹਾਸਿਲ ਕੀਤੀ ਹੈ।

https://www.facebook.com/LivingIndiaNewschannel/videos/2414662498822186/

 

ਦਸ ਦਈਏ ਕਿ ਮਨਪ੍ਰੀਤ ਅਯਾਲੀ ਨੇ ਕਾਂਗਰਸ ਦੇ ਸੰਦੀਪ ਸਿੰਘ ਸੰਧੂ,  ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਨੂੰ ਕਰਾਰੀ ਹਾਰ ਦਿੱਤੀ ਹੈ।

Leave a Reply

Your email address will not be published. Required fields are marked *