ਬੇਅਦਬੀ ਤੇ ਗੋਲੀਕਾਂਡ ਮਾਮਲਾ: ਮਨਤਾਰ ਬਰਾੜ ਦੀ ਅਗਾਉਂ ਜ਼ਮਾਨਤ ਅਰਜ਼ੀ ਖ਼ਾਰਿਜ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੇਅਦਬੀ ਤੇ ਗੋਲੀਕਾਂਡ ਮਾਮਲਾ ‘ਚ ਮਨਤਾਰ ਬਰਾੜ ਨੂੰ ਵੱਡਾ ਝਟਕਾ ਲੱਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮਨਤਾਰ ਬਰਾੜ ਦੀ ਅਗਾਉਂ ਜਮਾਨਤ ਅਰਜੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੇਅਦਬੀ ਤੇ ਗੋਲੀਕਾਂਡ ਮਾਮਲਾ ‘ਚ ਮਨਤਾਰ ਬਰਾੜ ਨੂੰ ਵੱਡਾ ਝਟਕਾ ਲੱਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮਨਤਾਰ ਬਰਾੜ ਦੀ ਅਗਾਉਂ ਜਮਾਨਤ ਅਰਜੀ ਨੂੰ ਖਾਰਿਜ ਕਰ ਦਿੱਤਾ ਗਿਆ ਹੈ।

mantar brar

ਦਸ ਦਇਏ ਕਿ ਇਸ ਸੰਬੰਧੀ ਬੀਤੇ ਕੱਲ੍ਹ ਫੈਸਲਾ ਰਾਖਵਾਂ ਰੱਖਿਆ ਗਿਆ ਸੀ। ਫਰੀਦਕੋਟ ਜ਼ਿਲ੍ਹਾ ਅਦਾਲਤ ਦੇ ਜੱਜ ਹਰਪਾਲ ਸਿੰਘ ਨੇ ਅਗਾਉਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ। ਜਿਸ ਤੋਂ ਬਾਅਦ ਬੇਅਦਬੀ ਗੋਲੀਕਾਂਡ ਮਾਮਲੇ ਚ ਮਨਤਾਰ ਬਰਾੜ ਨੂੰ ਵੱਡਾ ਝੱਟਕਾ ਲੱਗਿਆ ਹੈ।

Leave a Reply

Your email address will not be published. Required fields are marked *