ਫਰੀਦਕੋਟ ‘ਚ ਭੇਦਭਰੀ ਹਲਾਤ ਵਿੱਚ ਵਿਆਹੁਤਾ ਦੀ ਹੋਈ ਮੌਤ, ਮਾਪਿਆਂ ਨੇ ਲਗਾਏ ਸਹੁਰੇ ਪਰਿਵਾਰ ਤੇ ਇਲਜ਼ਾਮ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਰੀਦਕੋਟ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਵਿਆਹੁਤਾ ਦੀ ਭੇਦ-ਭਰੇ ਹਲਾਤਾਂ ਵਿੱਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਰੀਦਕੋਟ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਵਿਆਹੁਤਾ ਦੀ ਭੇਦ-ਭਰੇ ਹਲਾਤਾਂ ਵਿੱਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਆਹੁਤਾ ਦੀ ਭੇਦ ਭਰੇ ਹਲਾਤਾਂ ਵਿੱਚ ਉਸਦੀ ਮੌਤ ਹੋ ਗਈ ਹੈ।

married girl

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਦੇ ਮਾਪਿਆਂ ਨੇ ਸਹੁਰਾ ਪਰਿਵਾਰ ਤੇ ਕਤਲ ਕਰਨ ਦੇ ਆਰੋਪ ਲਗਾਏ ਹਨ। ਉੱਥੇ ਹੀ ਦੂਜੇ ਪਾਸੇ ਮ੍ਰਿਤਕ ਵਿਆਹੁਤਾ ਦੀ ਪਹਿਚਾਣ ਅਮਨਦੀਪ ਕੌਰ ਦੇ ਨਾਂ ਤੋਂ ਹੋਈ ਹੈ। ਅਮਨਦੀਪ ਕੌਰ ਗੁਰਵਿੰਦਰ ਸਿੰਘ ਵਾਸੀ ਨਿਊ ਕੈਂਟ ਨਾਲ ਵਿਆਹੀ ਹੋਇਆ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *