Bullet ਲੈਣ ਦੇ ਬਾਵਜੁਦ ਵੀ ਲਾਲਚੀ ਸਹੁਰਾ ਪਰਿਵਾਰ ਵਿਆਹੁਤਾ ਨੂੰ ਕਰਦੇ ਸੀ ਪਰੇਸ਼ਾਨ ਤਾਂ ਵਿਆਹੁਤਾ ਨੇ…..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਅੰਮ੍ਰਿਤਸਰ ਦੇ ਖਤਰਾਏ ਕਲਾ ਦੀ ਰਹਿਣ ਵਾਲੀ ਇਕ ਵਿਆਹੁਤਾ ਵੱਲੋਂ ਜ਼ਹਿਰੀਲੀ ਚੀਜ ਨਿਗਲ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਅੰਮ੍ਰਿਤਸਰ ਦੇ ਖਤਰਾਏ ਕਲਾ ਦੀ ਰਹਿਣ ਵਾਲੀ ਇਕ ਵਿਆਹੁਤਾ ਵੱਲੋਂ ਜ਼ਹਿਰੀਲੀ ਚੀਜ ਨਿਗਲ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਆਹੁਤਾ ਆਪਣੇ ਸਹੁਰੇ ਪਰਿਵਾਰ ਦੇ ਕਾਰਨ ਕਾਫੀ ਪਰੇਸ਼ਾਨ ਰਹਿੰਦੀ ਸੀ ਜਿਸ ਤੋਂ ਬਾਅਦ ਉਸਨੇ ਅਜਿਹਾ ਕਦਮ ਚੁੱਕਿਆ।

Married woman   ਉੱਥੇ ਹੀ ਮ੍ਰਿਤਕ ਵਿਆਹੁਤਾ ਦੇ ਪਰਿਵਾਰ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਧੀ ਨੂੰ ਸਹੁਰਾ ਪਰਿਵਾਰ ਦਾਜ ਲਈ ਤੰਗ ਪਰੇਸ਼ਾਨ ਕਰਦੇ ਸੀ। ਜਿਸ ਕਾਰਨ ਉਹਨਾਂ ਨੂੰ ਆਪਣੀ ਜਵਾਈ ਨੂੰ ਬੁਲਟ ਮੋਟਰਸਾਇਕਲ ਵੀ ਲੈ ਦਿੱਤਾ ਸੀ।

Married woman

 

ਨਾਲ ਹੀ ਦੱਸਿਆ ਇਹ ਵੀ ਜਾ ਰਿਹਾ ਹੈ ਕਿ ਮ੍ਰਿਤਕ ਮਹਿਲਾ ਮਾਂ ਬਣਨ ਵਾਲੀ ਸੀ  ਪਰ ਸਹੁਰਾ ਪਰਿਵਾਰ ਦੇ ਤੰਗ ਪਰੇਸ਼ਾਨ ਕਰਨ ਦੇ ਕਾਰਨ ਉਸਨੇ ਖੁਦਕੁਸ਼ੀ ਕਰ ਲਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

Leave a Reply

Your email address will not be published. Required fields are marked *