ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ CM ਚਰਨਜੀਤ ਸਿੰਘ ਚੰਨੀ ਵਿਚਾਲੇ ਮੀਟਿੰਗ ਖਤਮ ਹੋ ਗਈ ਹੈ। ਸੂਤਰਾਂ ਅਨੁਸਾਰ ਦੋਹਾਂ ਦਰਮਿਆਨ ਸ਼ਿਕਾਇਤਾਂ ਦੂਰ ਹੋ ਗਈਆਂ ਹਨ।ਦੱਸਿਆ ਜਾ ਰਿਹਾ ਹੈ ਕਿ ਸਿੱਧੂ ਅਤੇ ਚੰਨੀ ਵਿਚਾਕਲੇ ਕਈ ਗੱਲਾਂ ਨੂੰ ਲੈਕੇ ਸਹਿਮਤੀ ਬਣ ਚੁੱਕੀ ਹੈ।
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ CM ਚਰਨਜੀਤ ਸਿੰਘ ਚੰਨੀ ਵਿਚਾਲੇ ਮੀਟਿੰਗ ਖਤਮ ਹੋ ਗਈ ਹੈ। ਸੂਤਰਾਂ ਅਨੁਸਾਰ ਦੋਹਾਂ ਦਰਮਿਆਨ…