ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ, ਉਮੀਦਵਾਰਾਂ ਦੀ ਚੋਣ ਦੇ ਸਾਰੇ ਅਧਿਕਾਰ ਸੁਖਬੀਰ ਬਾਦਲ ਨੂੰ ਦਿੱਤੇ ਗਏ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਕੇ ਕੋਰ ਕਮੇਟੀ ਦੀ ਮੀਟਿੰਗ ਹੋਈ | ਬੈਠਕ ਚ ਕਮੇਟੀ ਨੇ ਦੇ ਮੈਂਬਰਾਂ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਕੇ ਕੋਰ ਕਮੇਟੀ ਦੀ ਮੀਟਿੰਗ ਹੋਈ | ਬੈਠਕ ਚ ਕਮੇਟੀ ਨੇ ਦੇ ਮੈਂਬਰਾਂ ਨੇ ਉਮੀਦਵਾਰ ਦੀ ਚੋਣ ਕਰਨ ਲਈ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੇ ਦਿੱਤੇ ਨੇ | ਤੇ ਇਸ ਮਗਰੋਂ ਉਮੀਦਵਾਰਾ ਨੂੰ ਲੈ ਕੇ ਇਕ ਬੈਠਕ ਹੋਰ ਹੋਵੇਗੀ | ਜਿਸ ਚ ਉਮੀਦਵਾਰਾਂ ਦੇ ਨਾਵਾ ਤੇ ਮੁਹਰ ਲੱਗੇਗੀ |

Watch Video

 

Leave a Reply

Your email address will not be published. Required fields are marked *