ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਪਾਕਿਸਤਾਨ ਵਿਚਾਲੇ ਅੱਜ ਕਰਤਾਰਪੁਰ ਲਾਂਘੇ ਤੇ ਮੀਟਿੰਗ ਹੋਵੇਗੀ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਮੀਟਿੰਗ ਦੌਰਨ ਲਾਂਘੇ ਤੇ ਆਖਿਰੀ ਡ੍ਰਾਫਟ ਪੇਸ਼ ਕੀਤਾ ਜਾਵੇਗਾ ।
ਦਸ ਦਈਏ ਇਹ ਮੀਟਿੰਗ ਅਟਾਰੀ ਬਾਰਡਰ ਤੇ ਮੀਟਿੰਗ ਹੋਵੇਗੀ। ਇਸ ਤੋਂ ਇਲਾਵਾ ਦਸ ਦਈਏ ਕਿ ਇਹ ਮੀਟਿੰਗ ਦੋਹਾਂ ਦੇਸ਼ਾਂ ਵਿਚਾਲੇ ਆਖਿਰੀ ਹੋਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਇਸ ਮੀਟਿੰਗ ਦੌਰਾਨ ਕੁਝ ਉਲਝੇ ਵਿਚਾਰਧਾਰਕ ਮੁੱਦੇ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

