ਸ਼ਾਹਕੋਟ ‘ਚ ਦਿਮਾਗੀ ਤੌਰ ਤੇ ਪਰੇਸ਼ਾਨ ਮਹਿਲਾ ਨੇ ਕੀਤੀ ਖੁਦਕੁਸ਼ੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼ਾਹਕੋਟ ਦੇ ਨਾਲ ਲੱਗਦੇ ਪਿੰਡ ਕਨਿਆ ਵਿੱਚ ਇਕ ਔਰਤ ਵੱਲੋਂ ਖੁਦਕੁਸੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼ਾਹਕੋਟ ਦੇ ਨਾਲ ਲੱਗਦੇ ਪਿੰਡ ਕਨਿਆ ਵਿੱਚ ਇਕ ਔਰਤ ਵੱਲੋਂ ਖੁਦਕੁਸੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਮਹਿਲਾ ਦਿਮਾਗੀ ਤੌਰ ਤੇ ਪਰੇਸ਼ਾਨ ਸੀ।

Suicide

ਜਿਸ ਕਾਰਨ ਉਸਨੇ ਪੱਖੇ ਨਾਲ ਫ਼ਾਹਾ ਲਗਾਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਨਾਲ ਹੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *