ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: #ME TOO ਚ ਫਸੇ ਮੰਤਰੀ ਦੇ ਮਾਮਲੇ ‘ਤੇ ਵੇਰਕਾ ਦਾ ਬਿਆਨ ਸਾਹਮਣੇ ਆਇਆ | ਮਹਿਲਾ ਅਧਿਕਾਰੀ ਨੂੰ ਇਤਰਾਜ਼ਯੋਗ ਮੈਸੇਜ਼ ਭੇਜਣ ਦੇ ਮਾਮਲੇ ਚ ਕਾਂਗਰਸ ਵਿਧਾਇਕ ਰਾਜਕੁਮਾਰ ਵੇਰਕਾ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ |
ਉਨਾਂ ਕਿਹਾ ਕਿ ਇਹ ਮਾਮਲਾ ਖਤਮ ਹੋ ਚੁੱਕਾ ਹੈ | ਉਨਾਂ ਕਿਹਾ ਕਿ ਇਸ ਮਾਮਲੇ ਚ ਖੁਦ ਮੁੱਖ ਮੰਤਰੀ ਨੇ ਬਿਆਨ ਜਾਰੀ ਕੀਤਾ ਹੈ | ਤੇ ਮਹਿਲਾ ਅਤੇ ਮੰਤਰੀ ਨੂੰ ਬਿਠਾ ਕੇ ਮਾਮਲਾ ਸੁਲਝਾ ਲਿਆ ਹੈ | ਉੱਥੇ ਹੀ ਮਹਿਲਾ ਅਧਿਆਕਾਰੀ ਵੱਲੋਂ ਕੋਈ ਵੀ ਸ਼ਿਕਾਇਤ ਨਹੀਂ ਦਿੱਤੀ ਗਈ |
Watch Video
https://youtu.be/lox6J65T_FA
