ਸੁਰੱਖਿਆ ‘ਚ ਕੁਤਾਈ ‘ਤੇ MHA ਦਾ ਐਕਸ਼ਨ, DGP ਤੇ 13 ਪੁਲਿਸ ਅਧਿਕਾਰੀ ਤਲਬ

ਫਿਰੋਜ਼ਪੁਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿਚ ਹੋਈ ਲਾਪਰਵਾਹੀ ਦੇ ਮਾਮਲੇ ਨੂੰ ਲੈ ਕੇ ਫਿਰੋਜ਼ਪੁਰ ਵਿਖੇ ਬੀਐੱਸਐੱਫ ਦੇ…

ਫਿਰੋਜ਼ਪੁਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿਚ ਹੋਈ ਲਾਪਰਵਾਹੀ ਦੇ ਮਾਮਲੇ ਨੂੰ ਲੈ ਕੇ ਫਿਰੋਜ਼ਪੁਰ ਵਿਖੇ ਬੀਐੱਸਐੱਫ ਦੇ ਦਫਤਰ ਵਿਚ ਪਹੁੰਚੀ ਕੇਂਦਰ ਦੀ ਤਿੰਨ ਮੈਂਬਰੀ ਕਮੇਟੀ ਨੇ ਪੰਜਾਬ DGP ਤੇ 13 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ  ਤਲਬ ਕੀਤਾ ਹੈ। ਪੁਲਿਸ ਅਧਿਕਾਰੀਆਂ ਤੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਕੀਤੇ ਪ੍ਰਬੰਧਾਂ ਦੇ ਬਾਰੇ ਜਾਣਕਾਰੀ ਲਈ ਜਾਵੇਗੀ। 

ਦੇਖੋ ਵੀਡੀਓ

 

Leave a Reply

Your email address will not be published. Required fields are marked *