ਰਾਜਸਥਾਨ ‘ਚ ਮਿਗ 27 ਜਹਾਜ਼ ਹਾਦਸੇ ਦਾ ਹੋਇਆ ਸ਼ਿਕਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰਾਜਸਥਾਨ ਦੇ ਸਿਰੋਹੀ  ‘ਚ ਮਿਗ 27 ਜਹਾਜ਼  ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਭਿਆਨਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰਾਜਸਥਾਨ ਦੇ ਸਿਰੋਹੀ  ‘ਚ ਮਿਗ 27 ਜਹਾਜ਼  ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਭਿਆਨਕ ਹਾਦਸੇ ਤੋਂ ਬਾਅਦ ਵੀ ਦੋਵੇਂ ਪਾਇਲਟ ਸੁਰੱਖਿਅਤ ਹਨ।

MIG 21 MIG 21 MIG 21 MIG 21

ਉੱਥੇ ਹੀ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇੰਜਣ ਚ ਤਕਨੀਕੀ ਖਰਾਬੀ ਹੋਣ ਕਾਰਨ ਇਹ ਭਿਆਨਕ ਹਾਦਸਾ ਹੋਇਆ ਹੈ। ਦੱਸਣਯੋਗ ਗੱਲ ਹੈ ਕਿ 8 ਮਾਰਚ ਨੂੰ ਬੀਕਾਨੇਰ ਚ ਮਿਗ-21 ਵੀ ਹਾਦਸੇ ਦਾ ਸ਼ਿਕਾਰ ਹੋਇਆ ਸੀ।

 

Leave a Reply

Your email address will not be published. Required fields are marked *