ਗ੍ਰਹਿ ਮੰਤਰੀ ਰਾਜਨਾਥ ਨੂੰ ਦਿਖਾਇਆ ਗਈਆ ਕਾਲੀਆ ਝੰਡੀਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਉਧਰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅਟਾਰੀ ਪਹੁੰਚ ਕੇ ਬੀਐਸਐਫ਼ ਦੇ ਜਵਾਨਾਂ ਲਈ ਬਣਾਏ ਜਾ ਰਹੇ ਰਿਹਾਇਸ਼ੀ ਕੰਪਲੈਕਸ ਦਾ ਨੀਂਹ ਪੱਥਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਉਧਰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅਟਾਰੀ ਪਹੁੰਚ ਕੇ ਬੀਐਸਐਫ਼ ਦੇ ਜਵਾਨਾਂ ਲਈ ਬਣਾਏ ਜਾ ਰਹੇ ਰਿਹਾਇਸ਼ੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ | ਤੇ ਇਸ ਮੌਕੇ ਰਾਜਨਾਥ ਸਿੰਘ ਨੂੰ ਲੋਕਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ |

Watch Video

Leave a Reply

Your email address will not be published. Required fields are marked *