ਸੰਗਰੂਰ ‘ਚ ਘੱਗਰ ਨਹਿਰ ‘ਚੋਂ ਮਿਲੀ ਬੱਚੀ ਦੀ ਲਾਸ਼, ਫੈਲੀ ਸਨਸਨੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੂਰ ਦੇ ਪਿੰਜ ਅਲੀਸ਼ੇਰ ਨੇੜੇ ਘੱਗਰ ਨਹਿਰ ਦੇ ਨੇੜੇ ਉਸ ਵੇਲੇ ਸਨਸਨੀ ਫੈਲ ਗਈ ਜਦੋ ਨਦੀ ਕਿਨਾਰੇ ਇਕ 8 ਸਾਲਾਂ ਬੱਚੀ ਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੂਰ ਦੇ ਪਿੰਜ ਅਲੀਸ਼ੇਰ ਨੇੜੇ ਘੱਗਰ ਨਹਿਰ ਦੇ ਨੇੜੇ ਉਸ ਵੇਲੇ ਸਨਸਨੀ ਫੈਲ ਗਈ ਜਦੋ ਨਦੀ ਕਿਨਾਰੇ ਇਕ 8 ਸਾਲਾਂ ਬੱਚੀ ਦੀ ਲਾਸ਼ ਮਿਲੀ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਵਿਅਕਤੀ ਨਹਿਰ ਕੋਲੋਂ ਲੰਘ ਰਿਹਾ ਸੀ ਕਿ ਅਚਾਨਕ ਹੀ ਉਸਨੇ ਨਹਿਰ ਚ ਇਕ ਲਾਸ਼ ਦੇਖੀ ਜਿਸ ਤੋਂ ਬਾਅਦ ਉਹਨਾਂ ਨੇ ਲਾਸ਼ ਨੂੰ ਬਾਹਰ ਕੱਢਿਆ।

Dead body

ਨਾਲ ਹੀ ਵਿਅਕਤੀ ਨੇ ਇਸ ਦੀ ਸੂਚਨਾ ਪੁਲਿਸ ਨੂੰ ਵੀ ਦੇ ਦਿੱਤੀ। ਫਿਲਹਾਲ ਬੱਚੀ ਦੇ ਮੌਤ ਦੇ ਕਾਰਨ ਦੀ ਅਸਲ ਸੱਚਾਈ ਸਾਹਮਣੇ ਨਹੀਂ ਆਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੇ ਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *