ਪਾਕਿਸਤਾਨ ਵਿੱਚ ਹਿੰਦੂ ਲੜਕੀ ਨਾਲ ਜਬਰ-ਜਨਾਹ

ਪਾਕਿਸਤਾਨ: ਪਿਛਲੇ ਦਿਨੀਂ ਪਾਕਿਸਤਾਨ ਵਿੱਚ ਸਿੱਖਾਂ ਨੂੰ ਮਿਲੀਆਂ ਧਮਕੀਆਂ ਤੋਂ ਬਾਅਦ ਹੁਣ ਹਿੰਦੂ ਕੁੜੀਆਂ ਨਾਲ ਹੋਈਆਂ ਦੋ ਘਟਨਾਵਾਂ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ…

ਪਾਕਿਸਤਾਨ: ਪਿਛਲੇ ਦਿਨੀਂ ਪਾਕਿਸਤਾਨ ਵਿੱਚ ਸਿੱਖਾਂ ਨੂੰ ਮਿਲੀਆਂ ਧਮਕੀਆਂ ਤੋਂ ਬਾਅਦ ਹੁਣ ਹਿੰਦੂ ਕੁੜੀਆਂ ਨਾਲ ਹੋਈਆਂ ਦੋ ਘਟਨਾਵਾਂ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸਿੰਧ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਆਈ ਲੜਕੀ ਨਾਲ ਮੁਸਲਮਾਨ ਡਾਕਟਰਾਂ ਨੇ ਬਲਾਤਕਾਰ ਕੀਤਾ। ਦੂਜੇ ਪਾਸੇ ਗੰਗਨਾ ਨਾਂ ਦੀ ਲੜਕੀ ਨੂੰ ਅਗਵਾ ਕਰਕੇ ਧਰਮ ਪਰਿਵਰਤਨ ਕਰ ਲਿਆ ਗਿਆ ਹੈ।

ਪਾਕਿਸਤਾਨ ਵਿੱਚ ਸਾਹਮਣੇ ਆਈਆਂ ਦੋਵੇਂ ਘਟਨਾਵਾਂ ਸਿੰਧ ਸੂਬੇ ਦੀਆਂ ਹਨ। ਇੱਕ ਹਿੰਦੂ ਲੜਕੀ ਹਿਨਾ (ਕਾਲਪਨਿਕ ਨਾਮ) ਆਪਣੇ ਗੁਰਦੇ ਦਾ ਇਲਾਜ ਕਰਵਾਉਣ ਲਈ ਸਿੰਧ ਦੇ ਟਾਂਡੋ ਮੁਹੰਮਦ ਖਾਨ ਦੇ ਇੱਕ ਨਿੱਜੀ ਹਸਪਤਾਲ ਪਹੁੰਚੀ ਸੀ ਪਰ ਇੱਥੇ ਮੁਸਲਮਾਨ ਡਾਕਟਰਾਂ ਦੀ ਬੁਰੀ ਨਜ਼ਰ ਉਸ ਉੱਤੇ ਪੈ ਗਈ। ਡਾਕਟਰਾਂ ਨੇ ਉਸ ਨੂੰ ਨਸ਼ੀਲਾ ਪਦਾਰਥ ਪਿਲਾਇਆ ਅਤੇ ਫਿਰ ਉਸ ਨਾਲ ਬਲਾਤਕਾਰ ਕੀਤਾ।

 

Leave a Reply

Your email address will not be published. Required fields are marked *