ਸਾਬਕਾ ਕੈਬਨਿਟ ਮੰਤਰੀ ਵੱਲੋਂ ਕਾਂਗਰਸ ਤੇ ਇਲਜ਼ਾਮ, ਪੰਚਾਇਤੀ ਚੋਣਾਂ ਨੂੰ ਲੈਕੈ ਕਾਂਗਰਸ ਤੇ ਸੁਆਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ ਪੰਜਾਬ ਦੇ ਸਾਬਕਾ ਕੈਬਨਟਮੰਤਰੀ ਬਿਕਰਮ ਸਿੰਘ ਮਜੀਠੀਆ ਦੀ  ਜਿਨ੍ਹਾਂ ਵੱਲੋਂ ਪ੍ਰੈਸ ਕਾਨਫਰੰਸ ਕਰ ਚੋਣਾਂ ਨੂੰ ਲੈਕੇ ਕਾਂਗਰਸ ਸਰਕਾਰ ਤੇ ਜੰਮਕੇ ਨਿਸ਼ਾਨੇ ਸਾਧੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ ਪੰਜਾਬ ਦੇ ਸਾਬਕਾ ਕੈਬਨਟਮੰਤਰੀ ਬਿਕਰਮ ਸਿੰਘ ਮਜੀਠੀਆ ਦੀ  ਜਿਨ੍ਹਾਂ ਵੱਲੋਂ ਪ੍ਰੈਸ ਕਾਨਫਰੰਸ ਕਰ ਚੋਣਾਂ ਨੂੰ ਲੈਕੇ ਕਾਂਗਰਸ ਸਰਕਾਰ ਤੇ ਜੰਮਕੇ ਨਿਸ਼ਾਨੇ ਸਾਧੇ ਗਏ |

ਮਜੀਠਿਆ ਨੇ ਇਸ ਦੌਰਾਂ ਕਿਹਾ ਪੰਚਾਇਤੀ ਚੋਣਾਂ ਵਿਚ ਕਾਂਗਰਸ ਨੇ ਲੋਕਤੰਤਰ ਦੀਆ ਧੱਜੀਆਂ ਉਡਾਈਆਂ ਹਨ। ਉਹਨਾਂ ਦੋਸ਼ ਲਾਇਆ ਕਿ ਪੰਜਾਬ ਵਿਚ ਕਾਂਗਰਸ ਨੇ ਗੁੰਡਾਗਰਦੀ ਕਰਦੇ ਹੋਏ ਜਿਥੇ ਪੰਚਾਇਤੀ ਚੋਣਾਂ ਵਿਚ ਨਾਮਜ਼ਦਗੀਆਂ ਜ਼ਬਰੀ ਰੱਦ ਕਰਵਾਇਆ ਉੱਥੇ ਜਾਅਲੀ ਵੋਟਿੰਗ ਕਰਵਾਈ |

Watch Video

Leave a Reply

Your email address will not be published. Required fields are marked *