‘ਆਪ’ ਨੂੰ ਲੱਗਿਆ ਇੱਕ ਹੋਰ ਝੱਟਕਾ, ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਦਿੱਤਾ ਅਸਤੀਫਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਓਧਰ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਓਧਰ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਬਲਦੇਵ ਸਿੰਘ ਨੇ ਆਪਣਾ ਅਸਤੀਫਾ ਈ-ਮੇਲ ਰਾਹੀਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਹੈ। ਵੇਖੋ ਰਿਪੋਰਟ |

Watch Video

Leave a Reply

Your email address will not be published. Required fields are marked *