ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਫਰੀਦਕੋਟ ਦੀ ਮਾਡਰਨ ਜੇਲ੍ਹ ਚ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਜਾਰੀ ਹੈ | ਤਲਾਸ਼ੀ ਅਭਿਆਨ ਦੌਰਾਨ ਤਿੰਨ ਕੈਦੀਆਂ ਤੋਂ 2 ਮੋਬਾਇਲ ਫੋਨ ਬਰਾਮਦ ਹੋਏ ਨੇ | ਪੁਲਿਸ ਨੇ ਕੈਦੀਆਂ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ |
Watch Video
https://youtu.be/qbPBsMvbPYw
