ਸੂਬੇ ਦੀਆਂ ਜੇਲ੍ਹਾਂ ’ਚ CRPF ਦੇ ਤੈਨਾਤ ਹੋਣ ਦੇ ਬਾਵਜੁਦ ਵੀ ਜੇਲ੍ਹਾਂ ’ਚੋਂ ਮੋਬਾਇਲ ਹੋ ਰਹੇ ਬਰਾਮਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਦੀ ਕੇਂਦਰੀ ਜੇਲ੍ਹ ’ਚੋਂ ਇਕ ਵਾਰ ਫਿਰ ਤੋ ੰਮੋਬਾਇਲ ਬਰਾਮਦ ਹੋਏ ਹਨ। ਜਿਸ ਕਾਰਨ ਇਕ ਵਾਰ ਫਿਰ ਤੋਂ ਪੁਲਿਸ ਪ੍ਰਸਾਸ਼ਨ ਸਵਾਲਾਂ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਦੀ ਕੇਂਦਰੀ ਜੇਲ੍ਹ ’ਚੋਂ ਇਕ ਵਾਰ ਫਿਰ ਤੋ ੰਮੋਬਾਇਲ ਬਰਾਮਦ ਹੋਏ ਹਨ। ਜਿਸ ਕਾਰਨ ਇਕ ਵਾਰ ਫਿਰ ਤੋਂ ਪੁਲਿਸ ਪ੍ਰਸਾਸ਼ਨ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕੇਂਦਰੀ ਜੇਲ੍ਹ ਚ ਤਲਾਸ਼ੀ ਦੌਰਾਨ ਮੋਬਾਇਲ ਫੋਨ, ਚਾਰਜਰ ਤੇ ਹੈਡਫੋਨ ਬਰਾਮਦ ਹੋਇਆ ਹੈ।

jail

ਕਾਬਿਲੇਗੌਰ ਹੈ ਕਿ ਇਸ ਤਰ੍ਹਾਂ ਦੇ ਮਾਮਲੇ ਕਈ ਵਾਰ ਸਾਹਮਣੇ ਆ ਚੁੱਕੇ ਹਨ। ਪਰ ਹੁਣ ਪੰਜਾਬ ਦੀਆਂਂ ਜੇਲ੍ਹਾਂ ਦੀ ਸੁਰਖੀਆ ਸੀਆਰਪੀਐਫ ਵੱਲੋਂ ਕੀਤਾ ਜਾ ਰਿਹਾ ਹੈ। ਪਰ ਇਸਦੇ ਬਾਵਜੁਦ ਵੀ ਜੇਲ੍ਹਾਂ ’ਚੋਂ ਮੋਬਾਇਲ ਫੋਨ ਬਰਾਮਦ ਹੋ ਰਹੇ ਹਨ। ਜਿਸ ਕਾਰਨ ਜੇਲ੍ਹ ਪ੍ਰਸਾਸ਼ਨ ਦੇ ਨਾਲ-ਨਾਲ ਹੁਣ CRPF ਜਵਾਨਾਂ ਤੇ ਵੀ ਸਵਾਲ ਖੜ੍ਹੇ ਹੋ ਗਏ ਹਨ।

 

Leave a Reply

Your email address will not be published. Required fields are marked *