ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਸੋਸ਼ਲ ਮੀਡੀਆ ਤੇ ਇਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਚ ਕੁਝ ਲੋਕ ਇਕ ਨੌਜਵਾਨ ਨੂੰ ਕੁੱਟ ਰਹੇ ਹਨ। ਇਹ ਵੀਡੀਓ ਪਟਿਆਲਾ ਤੋੰ ਸਾਹਮਣੇ ਆਈ ਹੈ ਜਿੱਥੇ ਲੋਕਾਂ ਨੇ ਇਕ ਚੋਰ ਦਾ ਜੰਮ ਕੇ ਕੁਟਾਪਾ ਚਾੜਿਆ।
ਉੱਥੇ ਹੀ ਇਹ ਘਟਨਾ ਲਹਿਲ ਇਲਾਕੇ ਦੀ ਦੱਸੀ ਜਾ ਰਹੀ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹ।
Watch Video
https://youtu.be/3EJjrgJsms4
