ਮੋਦੀ ਨੇ ਸ਼ਹੀਦ ਨੌਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ, ਗਣਤੰਤਰ ਦਿਵਸ ਦੀ ਦਿੱਤੀ ਵਧਾਈ

 ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਗਣਤੰਤਰ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰ ਜਵਾਨ ਜਯੋਤੀ ਪਹੁੰਚੇ, ਜਿੱਥੇ ਸ਼ਹੀਦ ਨੌਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਰੱਖਿਆ…

 ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਗਣਤੰਤਰ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰ ਜਵਾਨ ਜਯੋਤੀ ਪਹੁੰਚੇ, ਜਿੱਥੇ ਸ਼ਹੀਦ ਨੌਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਅਤੇ ਤਿੰਨਾਂ ਸੈਨਾਵਾਂ ਦੇ ਮੁਖੀ ਵੀ ਮੌਜ਼ੂਦ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਰਾਹੀਂ ਸਾਰੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ |

Watch Video 

Leave a Reply

Your email address will not be published. Required fields are marked *