ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ‘ਚ ਇਕ ਮਾਮਲਾ ਮੁਹਾਲੀ ਫੇਜ਼-3 ਤੋਂ ਸਾਹਮਣੇ ਆਇਆ ਹੈ, ਜਿੱਥੇ 63 ਸਾਲਾਂ ਔਰਤ ਦਾ ਕੋਰੋਨਾ ਟੈਸਟ ਪਾਜੀਟਿਵ ਪਾਇਆ ਗਿਆ ਹੈ। ਜਿਨ੍ਹਾਂ ਨੂੰ ਜਬਰਨ ਪੀਜੀਆਈ ਭੇਜਿਆ ਗਿਆ ਹੈ।
ਚੰਡੀਗੜ੍ਹ ‘ਚ ਹੁਣ ਤੱਕ 5 ਕੋਰੋਨਾ ਦੇ ਸ਼ੱਕੀ ਮਰੀਜ ਪਾਏ ਗਏ ਹਨ। ਉੱਥੇ ਹੀ ਪ੍ਰਸ਼ਾਸਨ ਵੱਲੋਂ ਫੇਜ਼-3 ਮੁਹਾਲੀ ਨੂੰ ਸੀਲ ਕਰ ਦਿੱਤਾ ਗਿਆ ਹੈ।
https://www.facebook.com/LivingIndiaNewschannel/videos/3057984350911851/
